About punjabi status
About punjabi status
Blog Article
ਜੱਟ ਵੀ ਸ਼ਿਕਾਰੀ ਸਿਰੇ ਦਾ ਚਾਹੇ ਥੋੜਾ ਸੰਗ ਦਾ।
ਜਿਹਨਾ ਦਾ ਹਮਸਫ਼ਰ ਓਹਨਾਂ ਦੀ ਮੁਹੱਬਤ ਹੁੰਦੀ ਏ
ਕਿ ਕਿਤੇ ਰੱਬ ਉਸ ਤੋਂ ਮੇਰੇ ਹੰਝੂਆਂ ਦਾ ਹਿਸਾਬ ਨਾ ਲੈ ਲਵੇ
ਜਿੰਨਾ ਨੂੰ ਹਵਾ ਤੋਂ ਬਚਾਉਣ ਦੀ ਕੋਸ਼ਿਸ਼ ਹੋਵੇ
ਫਿਰ ਓਥੇ ਗੱਲ ਪਹਿਲਾਂ ਵਰਗੀ ਕਿੱਥੇ ਰਹਿੰਦੀ ਹੈ
ਹਿੱਕ ਠੋਕ ਕੇ really like you ਕਹਿਣ ਵਾਲੇ ਤਾਂ ਬਥੇਰੇ punjabi status ਤੁਰੇ ਫਿਰਦੇ ਆ
ਬੁੱਲ੍ਹੇ ਸ਼ਾਹ ਰੰਗ ਫਿੱਕੇ ਹੋ ਗਏ ਤੇਰੇ ਬਾਝੋਂ ਸਾਰੇ ,,
ਕੁੱਝ ਦਿਲ ਦੀਆਂ ਮਜਬੂਰੀਆਂ ਸੀ ਕੁੱਝ ਕਿਸਮਤ ਦੇ ਮਾਰੇ ਸੀ
ਸਾਰਾ ਤੈਨੂੰ ਹੀ ਦੇ ਦਿੱਤਾ ਪਿਆਰ ਕਿਸੇ ਹੋਰ ਲਈ ਬੱਚਿਆ ਹੀ ਨਾ
ਦਿਮਾਗ ਵਾਲੇ ਉਨ੍ਹਾਂ ਦਾ ਪੂਰਾ ਫਾਇਦਾ ਚਕਦੇ ਨੇ
ਵਾਧਾ ਕਰਕੇ ਮੁੱਕਰ ਜਾਵਾਂ, ਏਦਾਂ ਦਾ ਤੇਰਾ ਯਾਰ ਨੀਂ ,
ਫਿਰ ਲੋਕ ਸ਼ਕਲਾ ਦੇ ਨਹੀ ,ਬਸ ਰੂਹਾ ਦੇ ਦੀਵਾਨੇ ਹੋਣੇ ਸੀ
ਕਾਹਦੀ ਯਾਰੀ ਕੁੜੀਆ ਦੀ ਬਾਈ ਯਾਰੀ ਪਾਵੇ ਸਿਆਪੇ
ਗੱਲਾ ਪਿੱਠ ਪਿਛੇ ਨਹੀ ਸਿੱਧੀਆ ਮੂੰਹ ਤੇ ਕਹਿੰਨੇ ਹਾ